Schools' Theme Shabad

ਬਿਲਾਵਲੁ ਮਹਲਾ ਪ

ਐਸੀ ਕਰਪਾ ਮੋਹਿ ਕਰਹੁਸੰਤਹ ਚਰਣ ਹਮਾਰੋ ਮਾਥਾ ਨੈਨ ਦਰਸੁ ਤਨਿ ਧੂਰਿ ਪਰਹੁ ॥੧॥ ਰਹਾੳ

ਗੁਰ ਕੋ ਸਬਦੁ ਮੇਰੈ ਹੀਅਰੈ ਬਾਸੈ ਹਰਿ ਨਾਮਾ ਮਨ ਸੰਗਿ ਧਰਹੁਤਸਕਰ ਪੰਚ ਨਿਵਾਰਹੁ ਠਾਕੁਰ ਸਗਲੋ ਭਰਮਾ ਹੋਮਿ ਜਰਹੁ ॥੧॥

ਜੋ ਤੁਮ੍ ਕਰਹੁ ਸੋਈ ਭਲ ਮਾਨੈ ਭਾਵਨੁ ਦੁਬਿਧਾ ਦੂਰਿ ਟਰਹੁ ਨਾਨਕ ਕੇ ਪ੍ਰਭ ਤੁਮ ਹੀ ਦਾਤੇ ਸੰਤਸੰਗਿ ਲੇ ਮੋਹਿ ਉਧਰਹੁ ॥੨॥੩॥੧੧੯॥

(ਗੁਰੂ ਗ੍ਰੰਥ ਸਾਹਿਬ – ੮੨੮)